ਸੂਬੇ ਦੇ ਆਮ ਲੋਕਾਂ ਦੀ ਸਰਕਾਰ ਦਾ 'ਬਦਲਦਾ ਪੰਜਾਬ ਬਜਟ' 2025-26
ਅੱਜ ਪੰਜਾਬ ਵਿਧਾਨ ਸਭਾ ਵਿੱਚ ਮਾਣਯੋਗ ਵਿੱਤ ਮੰਤਰੀ
@HarpalCheemaMLA ਜੀ ਵੱਲੋਂ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕੀਤਾ ਗਿਆ, ਜਿਸ 'ਚ ਸੂਬੇ ਦੀ ਤਰੱਕੀ ਲਈ '2 ਲੱਖ 36 ਹਜ਼ਾਰ 80 ਕਰੋੜ ਰੁਪਏ' ਦੀ ਤਜਵੀਜ਼ ਰੱਖੀ ਗਈ, ਜਿਸਦੇ ਨਾਲ਼ ਆਉਣ ਵਾਲੇ ਸਮੇਂ 'ਚ ਸੂਬੇ ਅੰਦਰ ਤਰੱਕੀ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ।