ਸਿਹਤ ਸੇਵਾਵਾਂ ਵਿੱਚ ਇੱਕ ਹੋਰ ਮੀਲ ਪੱਥਰ
‘ਆਪ’ ਦੇ ਕੌਮੀ ਕਨਵੀਨਰ ਸ਼੍ਰੀ
@ArvindKejriwal ਜੀ ਤੇ CM ਸ.
@BhagwantMann ਜੀ ਨੇ ਲੁਧਿਆਣਾ ਵਿਖੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ ਕੀਤਾ।
ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। https://t.co/5EiiBgE0nb