ਪੜ੍ਹਦਾ ਪੰਜਾਬ, ਖੇਡਦਾ ਪੰਜਾਬ, ਬਦਲਦਾ ਪੰਜਾਬ
ਸਿੱਖਿਆ ਕ੍ਰਾਂਤੀ ਤਹਿਤ ਸੁਨਾਮ ਦੇ ਪਿੰਡ ਬਡਰੁੱਖਾਂ, ਤਕੀਪੁਰ, ਰੱਤੋਕੇ, ਢੱਡਰੀਆਂ ਅਤੇ ਤੋਗਾਵਾਲ ਦੇ ਸਰਕਾਰੀ ਸਕੂਲਾਂ ਦੇ ਵਿੱਚ ਵੱਖ ਵੱਖ ਕੰਮਾਂ ਦੇ ਨੀਂਹ ਪੱਥਰ ਰੱਖੇ।
ਇਹ ਸਰਕਾਰੀ ਸਕੂਲ ਪੰਜਾਬ ਦੇ ਭਵਿੱਖ ਵਿਚ ਹੋਣਹਾਰ ਵਿਦਿਆਰਥੀਆਂ ਲਈ ਬੇਹੱਦ ਕਾਰਗਰ ਸਿੱਧ ਹੋਣਗੇ
#
PunjabSikhyaKranti# https://t.co/W4mMuawMyw