Aman Arora
@AroraAmanSunam
President, Aam Aadmi Party Punjab and Cabinet Minister, Punjab.
Joined February 2016
53 Following    39.2K Followers
ਦੇਰ ਰਾਤ ਸ੍ਰੀ ਮਨੋਰੰਜਨ ਕਾਲੀਆ ਜੀ ਦੇ ਘਰ ਹਮਲੇ ਦੀ ਖ਼ਬਰ ਸੁਣ ਕੇ ਉਹਨਾਂ ਦਾ ਫ਼ੋਨ ਤੇ ਹਾਲ-ਚਾਲ ਜਾਣਿਆ। ਸਾਰਾ ਪਰਿਵਾਰ ਸੁਰਖਿਅਤ ਹੈ। ਅਜਿਹੇ ਬੁਜ਼ਦਿਲ ਹਮਲੇ ਡਰੱਗ ਮਾਫੀਆ ਤੇ ਗੈਂਗਸਟਰਾਂ ਦੇ ਖਿਲਾਫ ਨਿੱਤ-ਦਿਨ ਹੁੰਦੀ ਸਖਤ ਕਾਰਵਾਈ ਕਾਰਨ ਉਹਨਾਂ ਦੀ ਘਬਰਾਹਟ ਦੀ ਨਿਸ਼ਾਨੀ ਹਨ। ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਪੁਲਿਸ ਵਚਨਬੱਧ ਹੈ
Show more
0
6
56
15